ਹਰਭਜਨ ਮਾਨ ਨੇ ਪਤਨੀ ਦੇ ਨਾਲ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਹਰਭਜਨ ਮਾਨ ਨੇ ਪਤਨੀ ਦੇ ਨਾਲ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਹਰਭਜਨ ਮਾਨ (Harbhajan Mann) ਨੇ ਕੁਝ ਤਸਵੀਰਾਂ (Pics) ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਨਾਲ ਡਰਾਈਵਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਇੱਕ ਹੋਰ ਤਸਵੀਰ ‘ਚ ਉਨ੍ਹਾਂ ਦੀ ਪਤਨੀ (Wife) ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।
image From instagram
ਹੋਰ ਪੜ੍ਹੋ : ਹਰਭਜਨ ਮਾਨ ਵਿਦੇਸ਼ ‘ਚ ਪਤਨੀ ਨਾਲ ਮਨਾ ਰਹੇ ਵੈਕੇਸ਼ਨ, ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖੁਬਸੂਰਤ ਤਸਵੀਰਾਂ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਦਰਤ ਦੇ ਨਜ਼ਾਰਿਆਂ ਨੂੰ ਵੀ ਗਾਇਕ ਦੀ ਪਤਨੀ ਵੱਲੋਂ ਕੈਪਚਰ ਕੀਤਾ ਗਿਆ ਹੈ । ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਇਨ੍ਹਾਂ ਤਸਵੀਰਾਂ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਹਰਭਜਨ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਪੁੱਤਰ ਹਨ ਅਤੇ ਇੱਕ ਧੀ ਹੈ ।
image From instagram
ਹੋਰ ਪੜ੍ਹੋ : ਹਰਭਜਨ ਮਾਨ ਬੇਟੇ ਅਵਕਾਸ਼ ਮਾਨ ਦੇ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਹੁੰਚੇ ਦਰਸ਼ਨ ਕਰਨ, ਵੇਖੋ ਤਸਵੀਰਾਂ
ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਵੱਡਾ ਬੇਟਾ ਅਵਕਾਸ਼ ਮਾਨ ਵੀ ਇੱਕ ਵਧੀਆ ਗਾਇਕ ਹੈ । ਜੋ ਕਿ ਗਾਇਕੀ ਦੇ ਖੇਤਰ ‘ਚ ਸਰਗਰਮ ਹੈ । ਹੁਣ ਤੱਕ ਅਵਕਾਸ਼ ਮਾਨ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।
image From instagram
ਹਰਭਜਨ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਹਰ ਉਮਰ ਦੇ ਸਰੋਤੇ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
