ਹਰਭਜਨ ਮਾਨ ਦੀ ਪਤਨੀ ਹਰਮਾਨ ਮਾਨ ਨੇ ਸਾਂਝਾ ਕੀਤਾ ਗਾਇਕ ਦੇ ਨਾਲ ਵੀਡੀਓ, ਵੇਖੋ ਖ਼ੂਬਸੂਰਤ ਤਸਵੀਰਾਂ
ਹਰਭਜਨ ਮਾਨ ਦੀ ਪਤਨੀ ਹਰਮਾਨ ਮਾਨ ਨੇ ਸਾਂਝਾ ਕੀਤਾ ਗਾਇਕ ਦੇ ਨਾਲ ਵੀਡੀਓ, ਵੇਖੋ ਖ਼ੂਬਸੂਰਤ ਤਸਵੀਰਾਂ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਨਜ਼ਰ ਆਉਂਦੀ ਹੈ । ਉਹ ਅਕਸਰ ਗਾਇਕ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸਾਂਝਾ ਕਰਦੀ ਰਹਿੰਦੀ ਹੈ । ਹਰਮਨ ਮਾਨ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਦੋਵੇਂ ਪਤੀ ਪਤਨੀ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ ।
image From instagram
ਹੋਰ ਪੜ੍ਹੋ : ਹਰਭਜਨ ਮਾਨ ਨੇ ਪਤਨੀ ਦੇ ਨਾਲ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਇਸ ਤੋਂ ਇਲਾਵਾ ਹਰਮਨ ਮਾਨ ਨੇ ਇੱਕ ਹੋਰ ਤਸਵੀਰ ਵੀ ਸਾਂਝੀ ਕੀਤੀ ਹੈ । ਜਿਸ ‘ਚ ਦੋਵੇਂ ਜਣੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।
image From instagram
ਹੋਰ ਪੜ੍ਹੋ : ਆਲੀਆ ਭੱਟ ਦੀ ਸੁਪੋਰਟ ‘ਚ ਆਏ ਕਈ ਕਲਾਕਾਰ, ਪਾਕਿਸਤਾਨੀ ਅਦਾਕਾਰਾ ਨੇ ਕਿਹਾ ਮੈਂ ਸੋਚਿਆ ਸਿਰਫ਼ ਪਾਕਿਸਤਾਨ ‘ਚ ਹੀ ਅਜਿਹਾ ….
ਹਰਭਜਨ ਮਾਨ ਵੀ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਸਰੋਤੇ ਵੀ ਇਸ ‘ਤੇ ਖੂਬ ਪਿਆਰ ਲੁਟਾਉਂਦੇ ਹਨ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
image From instagram
ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਗਾਇਕ ਹਰਭਜਨ ਮਾਨ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੋਏ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਪੀ.ਆਰ. ਫ਼ਿਲਮ ਆਈ ਸੀ । ਇਸ ਫ਼ਿਲਮ ‘ਚ ਮਰਹੂਮ ਗਾਇਕ ਸਰਦੂਲ ਸਿਕੰਦਰ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਵੀ ਦਿਖਾਈ ਦਿੱਤੇ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
