ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਵੀਡੀਓ ਸ਼ੇਅਰ ਕਰ ਪਿੰਡ ‘ਚ ਬਿਤਾਏ ਪਲਾਂ ਨੂੰ ਕੀਤਾ ਯਾਦ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਵੀਡੀਓ ਸ਼ੇਅਰ ਕਰ ਪਿੰਡ ‘ਚ ਬਿਤਾਏ ਪਲਾਂ ਨੂੰ ਕੀਤਾ ਯਾਦ
ਹਰਭਜਨ ਮਾਨ (Harbhajan Mann) ਮਿੱਟੀ ਦੇ ਨਾਲ ਜੁੜੇ ਹੋਏ ਕਲਾਕਾਰ ਹਨ । ਉਨ੍ਹਾਂ ਨੂੰ ਕੁਦਰਤ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੈ ਅਤੇ ਉਹ ਅਕਸਰ ਜਦੋਂ ਵੀ ਵਿਦੇਸ਼ ਤੋਂ ਆਉਂਦੇ ਹਨ ਤਾਂ ਆਪਣੇ ਪਿੰਡ ਜਾਣਾ ਨਹੀਂ ਭੁੱਲਦੇ ।ਬੀਤੇ ਦਿਨੀਂ ਵੀ ਹਰਭਜਨ ਮਾਨ ਆਪਣੇ ਜੱਦੀ ਪਿੰਡ ਖੇਮੁਆਣਾ ਪਹੁੰਚੇ ਸਨ ।

ਹੋਰ ਪੜ੍ਹੋ : ਬਿਪਾਸ਼ਾ ਬਾਸੂ ਦਾ ਅੱਜ ਹੈ ਜਨਮਦਿਨ, ਪਤੀ ਕਰਣ ਸਿੰਘ ਗਰੋਵਰ ਨੇ ਰੋਮਾਂਟਿਕ ਤਸਵੀਰ ਸਾਂਝੀ ਕਰ ਦਿੱਤੀ ਵਧਾਈ
ਜਿੱਥੇ ਉਨ੍ਹਾਂ ਦੀ ਧੀ ਨੇ ਇੱਕ ਬਲੌਗ ਵੀ ਸਾਂਝਾ ਕੀਤਾ ਸੀ । ਇਸ ਵੀਡੀਓ ‘ਚ ਉਨ੍ਹਾਂ ਨੇ ਆਪਣੇ ਖੇਤ ਵਿਖਾਏ ਸਨ । ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਦੇ ਨਾਲ ਮੁਲਾਕਾਤ ਕਰਦੇ ਹੋਏ ਵੀ ਦਿਖਾਈ ਦਿੱਤੇ ਸਨ । ਪਰ ਹੁਣ ਉਨ੍ਹਾਂ ਦੀ ਪਤਨੀ ਨੇ ਆਪਣੇ ਪਿੰਡ ਦੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਰਮਨ ਮਾਨ ਪਤੀ ਹਰਭਜਨ ਮਾਨ ਦੇ ਨਾਲ ਨਜ਼ਰ ਆ ਰਹੇ ਹਨ ।
Image Source : Instagram
ਹੋਰ ਪੜ੍ਹੋ : ਲਾਇਬ੍ਰੇਰੀ ‘ਚ ਇਸ ਮੁੰਡੇ ਨੂੰ ਨਿਹਾਰਦੀ ਨਜ਼ਰ ਆਈ ਅਦਾਕਾਰਾ ਨੀਰੂ ਬਾਜਵਾ, ਵੀਡੀਓ ਹੋ ਰਿਹਾ ਵਾਇਰਲ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਕਈ ਫ਼ਿਲਮਾਂ ਵੀ ਉਨ੍ਹਾਂ ਨੇ ਪੰਹਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।
Image Source : Instagram
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਇੱਕ ਵਧੀਆ ਗਾਇਕ ਹੈ ਅਤੇ ਹੁਣ ਤੱਕ ਉਹ ਕਈ ਗੀਤ ਆਪਣੀ ਆਵਾਜ਼ ‘ਚ ਰਿਲੀਜ਼ ਕਰ ਚੁੱਕਿਆ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
