Advertisment

ਜਸਬੀਰ ਜੱਸੀ ਨੇ ਆਮਿਰ ਖ਼ਾਨ ਦੇ ਨਾਲ ਖ਼ੂਬਸੂਰਤ ਪਲਾਂ ਨੂੰ ਕੈਮਰੇ ‘ਚ ਕੀਤਾ ਕੈਪਚਰ, ਕਿਹਾ ‘ਦਿਲ ਦਾ ਅਮੀਰ, ਆਮਿਰ ਖ਼ਾਨ’

author-image
By Shaminder
New Update
ਜਸਬੀਰ ਜੱਸੀ ਨੇ ਆਮਿਰ ਖ਼ਾਨ ਦੇ ਨਾਲ ਖ਼ੂਬਸੂਰਤ ਪਲਾਂ ਨੂੰ ਕੈਮਰੇ ‘ਚ ਕੀਤਾ ਕੈਪਚਰ, ਕਿਹਾ ‘ਦਿਲ ਦਾ ਅਮੀਰ, ਆਮਿਰ ਖ਼ਾਨ’
Advertisment
ਜਸਬੀਰ ਜੱਸੀ ਨੇ ਕੈਪਚਰ ਕੀਤੇ ਆਮਿਰ ਖ਼ਾਨ ਦੇ ਨਾਲ ਖ਼ੂਬਸੂਰਤ ਪਲ ਜਸਬੀਰ ਜੱਸੀ
Advertisment
(Jasbir jassi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video)ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦਾ ਦੋਸਤ ਬਲਬੀਰ ਬੀਰਾ ਅਤੇ ਬਾਲੀਵੁੱਡ ਸਟਾਰ ਆਮਿਰ ਖ਼ਾਨ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਜਸਬੀਰ ਜੱਸੀ ਦੇ ਖ਼ਾਸ ਦੋਸਤ ਬਲਬੀਰ ਸਿੰਘ ਬੀਰਾ ਆਮਿਰ ਖ਼ਾਨ (Aamir khan)ਨੂੰ ਗੀਤ ਸੁਣਾਉਂਦੇ ਹੋਏ ਨਜ਼ਰ ਆ ਰਹੇ ਹਨ ।
Advertisment
jasbir jassi Image Source : Instagram ਹੋਰ ਪੜ੍ਹੋ : ਪ੍ਰਿਯੰਕਾ ਅਤੇ ਸ਼ਿਵ ਨੂੰ ਛੱਡ ਇਹ ਮੁਕਾਬਲੇਬਾਜ਼ ਬਣਿਆ ਘਰ ਦਾ ਬਾਦਸ਼ਾਹ ਜਦੋਂਕਿ ਜਸਬੀਰ ਜੱਸੀ ਇਨ੍ਹਾਂ ਪਲਾਂ ਨੂੰ ਆਪਣੇ ਕੈਮਰੇ ‘ਚ ਕੈਦ ਕਰਨ ਲੱਗੇ ਹੋਏ ਸਨ । ਆਮਿਰ ਖ਼ਾਨ ਵੀ ਇਸ ਗੀਤ ਦਾ ਅਨੰਦ ਮਾਣਦੇ ਹੋਏ ਦਿਖਾਈ ਦੇ ਰਹੇ ਹਨ । Aamir khan ,, image Source : Instagram
Advertisment
ਹੋਰ ਪੜ੍ਹੋ : ‘ਤੂੰ ਹੋਵੇਂ ਮੈਂ ਹੋਵਾਂ’ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼, ਵੇਖਣ ਨੂੰ ਮਿਲ ਰਹੀ ਹੈ ਜਿੰਮੀ ਸ਼ੇਰਗਿੱਲ ਅਤੇ ਕੁਲਰਾਜ ਰੰਧਾਵਾ ਦੀ ਖੱਟੀ ਮਿੱਠੀ ਨੋਕ ਝੋਕ ਜਸਬੀਰ ਜੱਸੀ ਨੇ ਕਿਹਾ ਦਿਲ ਦਾ ਅਮੀਰ, ਆਮਿਰ ਖ਼ਾਨ ਜਸਬੀਰ ਜੱਸੀ ਦੇ ਵੱਲੋਂ ਸਾਂਝਾ ਕੀਤਾ ਗਿਆ ਇਹ ਵੀਡੀਓ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ । publive-image Image Source : Instagram ਜਸਬੀਰ ਜੱਸੀ ਨੇ ਇਸ ਤੋਂ ਇਲਾਵਾ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਦਿਲ ਦਾ ਅਮੀਰ, ਆਮਿਰ ਖ਼ਾਨ’।
Advertisment
Jasbir jassi ,, Image Source : Instagram ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੋਕਾ’, ‘ਇੱਕ ਗੇੜਾ ਗਿੱਧੇ ਵਿੱਚ ਹੋਰ’ ਸਣੇ ਕਈ ਗੀਤ ਸ਼ਾਮਿਲ ਹਨ । ਜਸਬੀਰ ਜੱਸੀ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।
 
View this post on Instagram
 

A post shared by Jassi (@jassijasbir)

Advertisment

Stay updated with the latest news headlines.

Follow us:
Advertisment
Advertisment
Latest Stories
Advertisment