ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ
ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ
ਅਦਾਕਾਰਾ ਜਸਪਿੰਦਰ ਚੀਮਾ (Jaspinder cheema ) ਅਤੇ ਗੁਰਜੀਤ ਸਿੰਘ ਆਪਣੀ ਧੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਹੋਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਧੀ ਦੇ ਨਾਲ ਖੇਤਾਂ ‘ਚ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।
image from instagram
ਹੋਰ ਪੜ੍ਹੋ : ਅਦਾਕਾਰਾ ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਧੀ ਦੇ ਘਰ ਆਉਣ ‘ਤੇ ਮਨਾਇਆ ਜਸ਼ਨ
ਦੱਸ ਦਈਏ ਕਿ ਇਸ ਜੋੜੀ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਧੀ ਨੇ ਜਨਮ ਲਿਆ ਸੀ । ਜਿਸ ਤੋਂ ਬਾਅਦ ਅਦਾਕਾਰਾ ਲਗਾਤਾਰ ਆਪਣੀ ਧੀ ਦੇ ਨਾਲ ਤਸਵੀਰਾਂ ਵੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਜਸਪਿੰਦਰ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੇਲੋ, ਕੰਬਦੀ ਡਿਓਡੀ, ਇੱਕ ਕੁੜੀ ਪੰਜਾਬ ਦੀ, ਸਾਵੀ, ਵੀਰਾਂ ਨਾਲ ਸਰਦਾਰੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

ਹੋਰ ਪੜ੍ਹੋ : ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ
ਗੁਰਜੀਤ ਸਿੰਘ ਇੱਕ ਬਿਹਤਰੀਨ ਐਂਕਰ ਹਨ ਅਤੇ ਹੁਣ ਤੱਕ ਉਹ ਕਈ ਸ਼ੋਅਜ਼ ਨੂੰ ਹੋਸਟ ਕਰ ਚੁੱਕੇ ਹਨ ਅਤੇ ਪੀਟੀਸੀ ਪੰਜਾਬੀ ਦੇ ਕਈ ਸ਼ੋਅਜ਼ ਦੇ ਲਈ ਉਨ੍ਹਾਂ ਨੇ ਐਂਕਰਿੰਗ ਕੀਤੀ ਹੈ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।
image From instagram
ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਆਪਣੀ ਮਿੱਟੀ ਦੇ ਨਾਲ ਜੁੜੇ ਹੋਏ ਹਨ ਅਤੇ ਅਕਸਰ ਆਪਣੇ ਪਿੰਡ ਦੀਆਂ ਤਸਵੀਰਾਂ ਵੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਵੱਡੀ ਫੈਨ ਫਾਲਵਿੰਗ ਹੈ ।ਪਿਛਲੇ ਕਈ ਮਹੀਨਿਆਂ ਤੋਂ ਉਹ ਆਪਣੀ ਲਾਡੋ ਰਾਣੀ ਦੀ ਦੇਖਭਾਲ ‘ਚ ਜੁਟੇ ਹੋਏ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
