ਕਮਲ ਖੰਗੂੜਾ ਆਪਣੇ ਵੱਡੇ ਭਰਾ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਕਿਹਾ ‘ਵੱਡੇ ਬਾਈ ਦਾ ਸਹਾਰਾ ਜਿਵੇਂ ਛੱਤ ਨਾ ਛਤੀਰ, ਅੱਖ ਚੱਕੇ ਨਾ ਜ਼ਮਾਨਾ, ਜਦੋਂ ਖੜਾ ਵੱਡਾ ਵੀਰ’
ਕਮਲ ਖੰਗੂੜਾ ਆਪਣੇ ਵੱਡੇ ਭਰਾ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਕਿਹਾ ‘ਵੱਡੇ ਬਾਈ ਦਾ ਸਹਾਰਾ ਜਿਵੇਂ ਛੱਤ ਨਾ ਛਤੀਰ, ਅੱਖ ਚੱਕੇ ਨਾ ਜ਼ਮਾਨਾ, ਜਦੋਂ ਖੜਾ ਵੱਡਾ ਵੀਰ’
ਕਮਲ ਖੰਗੂੜਾ (Kamal Khangura) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ।ਉਹ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਜਲਦ ਹੀ ਅਦਾਕਾਰਾ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।ਬਹੁਤ ਘੱਟ ਸਮਾਂ ਹੁੰਦਾ ਹੈ ਜਦੋਂ ਉਹ ਆਪਣੇ ਆਪਣੀਆਂ ਨਿੱਜੀ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਹੋਵੇ ।
Image Source : Instagram
ਹੋਰ ਪੜ੍ਹੋ : ਮਲਕੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਭਰਾ ਦੇ ਨਾਲ ਮਸਤੀ ਕਰਦੀ ਦਿੱਤੀ ਦਿਖਾਈ
ਕਮਲ ਖੰਗੂੜਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਭਰਾ ਦੇ ਨਾਲ ਕਿਸੇ ਟੂਰਿਸਟ ਪਲੇਸ ‘ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਰਫ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਵੀਡੀਓ ‘ਚ ਉਸ ਦੇ ਨਾਲ ਉਸ ਦਾ ਭਰਾ ਵੀ ਦਿਖਾਈ ਦੇ ਰਿਹਾ ਹੈ ।
image From instagram
ਹੋਰ ਪੜ੍ਹੋ : ਗਾਇਕ ਸ਼੍ਰੀ ਬਰਾੜ ਨੂੰ ਮਿਲ ਰਹੀਆਂ ਧਮਕੀਆਂ, ਗਾਇਕ ਨੇ ਲਾਈਵ ਹੋ ਕੇ ਕਿਹਾ ‘ਸਾਲ ‘ਚ 8 ਵਾਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼’
ਵੀਡੀਓ ਹਾਲਾਂਕਿ ਕੁਝ ਦਿਨ ਪਹਿਲਾਂ ਦਾ ਹੈ ਅਤੇ ਇਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਵੱਡੇ ਬਾਈ ਦਾ ਸਹਾਰਾ ਜਿਵੇਂ ਛੱਤ ਨਾ ਛਤੀਰ, ਅੱਖ ਚੱਕੇ ਨਾ ਜ਼ਮਾਨਾ, ਜਦੋਂ ਖੜਾ ਵੱਡਾ ਵੀਰ’। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਪਸੰਦ ਆ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦੇ ਰਹੇ ਹਨ ।
image From instagram
ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਕਮਲ
ਕਮਲ ਖੰਗੂਰਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਦੇ ਗੀਤ ‘ਚ ਕਮਲ ਨਜ਼ਰ ਨਾ ਆਈ ਹੋਵੇ ।ਕਮਲ ਨੇ ਬਹੁਤ ਹੀ ਛੋਟੀ ਉਮਰ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ । ਜਲਦ ਹੀ ਉਹ ਫ਼ਿਲਮ ‘ਸਲੂਕ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
