ਕਮਲਜੀਤ ਨੀਰੂ ਨੇ ਪੁੱਤਰ ਦੇ ਵਿਆਹ ‘ਚ ਰਿਸ਼ਤੇਦਾਰਾਂ ਨਾਲ ਪਾਇਆ ਗਿੱਧਾ, ਵੇਖੋ ਵੀਡੀਓ
ਕਮਲਜੀਤ ਨੀਰੂ ਨੇ ਪੁੱਤਰ ਦੇ ਵਿਆਹ ‘ਚ ਰਿਸ਼ਤੇਦਾਰਾਂ ਨਾਲ ਪਾਇਆ ਗਿੱਧਾ, ਵੇਖੋ ਵੀਡੀਓ
ਕਮਲਜੀਤ ਨੀਰੂ (Kamaljit Neeru) ਦੇ ਪੁੱਤਰ (Son) ਦਾ ਵਿਆਹ (Wedding)ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਗਾਇਕਾ ਨੇ ਖੁਦ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਕਮਲਜੀਤ ਨੀਰੂ ਆਪਣੇ ਪੁੱਤਰ ਦੇ ਵਿਆਹ ‘ਚ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ ।
Image Source : Instagram
ਹੋਰ ਪੜ੍ਹੋ : ਸੋਸ਼ਲ ਮੀਡੀਆ ਸਟਾਰ ਕਿਲੀ ਪੌਲ ਨੇ ਗਾਇਆ ਪੰਜਾਬੀ ਗੀਤ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਕਿਲੀ ਪੌਲ ਦਾ ਅੰਦਾਜ਼
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪੁੱਤਰ ਦੇ ਵਿਆਹ ‘ਚ ਗੀਤ ‘ਨੱਚ ਪੰਜਾਬਣ’ ‘ਤੇ ਖੂਬ ਨੱਚਦੀ ਹੋਈ ਨਜ਼ਰ ਆ ਰਹੀ ਹੈ ।ਵੀਡੀਓ ‘ਚ ਗਾਇਕਾ ਦੇ ਰਿਸ਼ਤੇਦਾਰ ਵੀ ਦਿਖਾਈ ਦੇ ਰਹੇ ਹਨ ਜੋ ਉਸ ਦੇ ਨਾਲ ਇਸ ਗੀਤ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।
Image source : Instagram
ਹੋਰ ਪੜ੍ਹੋ : ਅਮਰ ਨੂਰੀ ਨੇ ਕਮਲਜੀਤ ਨੀਰੂ ਦੇ ਪੁੱਤਰ ਦੇ ਵਿਆਹ ਦੇ ਨਵੇਂ ਵੀਡੀਓ ਅਤੇ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਤਸਵੀਰਾਂ
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਇਸ ਵਿਆਹ ‘ਚ ਗਾਇਕਾ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਦੋਸਤ ਹੀ ਸ਼ਾਮਿਲ ਹੋਏ ਹਨ ਅਤੇ ਵਿਦੇਸ਼ ‘ਚ ਉਨ੍ਹਾਂ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ਹੈ ।ਇਸ ਵਿਆਹ ‘ਚ ਗਾਇਕਾ ਅਮਰ ਨੂਰੀ ਨੇ ਵੀ ਸ਼ਿਰਕਤ ਕੀਤੀ ਸੀ ।
image Source : Instagram
ਕਮਲਜੀਤ ਨੀਰੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਉਹ ਬਤੌਰ ਜੱਜ ਪੀਟੀਸੀ ਪੰਜਾਬੀ ਦੇ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
