ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦਾ ਵਾਕ ਕਰਦੇ ਹੋਏ ਕਿਊਟ ਵੀਡੀਓ ਵਾਇਰਲ,ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦਾ ਵਾਕ ਕਰਦੇ ਹੋਏ ਕਿਊਟ ਵੀਡੀਓ ਵਾਇਰਲ,ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਕਿਊਟ ਜੇਹ ਅਲੀ ਖ਼ਾਨ (Jeh Ali khan) ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਸ ਦਾ ਇੱਕ ਨਵਾਂ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਨੈਨੀ ਦੇ ਨਾਲ ਵਾਕ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਕਿਊਟ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੇਹ ਅਲੀ ਖਾਨ ਆਪਣੀ ਨੈਨੀ ਦਾ ਹੱਥ ਫੜ ਕੇ ਤੁਰ ਰਿਹਾ ਹੈ ।
image from instagram
ਹੋਰ ਪੜ੍ਹੋ : ਮਾਂ ਕਰੀਨਾ ਕਪੂਰ ਦੀ ਉਂਗਲੀ ਫੜ ਕੇ ਪਹਿਲੀ ਵਾਰ ਤੁਰਦਾ ਨਜ਼ਰ ਆਇਆ ਨੰਨ੍ਹਾ ਜੇਹ ਅਲੀ ਖ਼ਾਨ
ਕਰੀਨਾ ਕਪੂਰ ਦਾ ਬੇਟਾ ਜੇਹ ਅਲੀ ਖ਼ਾਨ ਹਰ ਕਿਸੇ ਦੀਆਂ ਅੱਖਾਂ ਦਾ ਤਾਰਾ ਬਣਿਆ ਰਹਿੰਦਾ ਹੈ । ਕਰੀਨਾ ਕਪੂਰ ਦਾ ਵੱਡਾ ਬੇਟਾ ਤੈਮੂਰ ਅਲੀ ਖ਼ਾਨ ਵੀ ਸੋਸ਼ਲ ਮੀਡੀਆ ‘ਤੇ ਛਾਇਆ ਰਹਿੰਦਾ ਹੈ । ਉਸ ਦੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।

ਹੋਰ ਪੜ੍ਹੋ : ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦਾ ਕਿਊਟ ਵੀਡੀਓ ਵਾਇਰਲ, ਕਾਰ ਚਲਾਉਂਦਾ ਨਜ਼ਰ ਆਇਆ ਨੰਨ੍ਹਾ ਜੇਹ
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਕਰੀਨਾ ਕਪੂਰ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣਗੇ ।
image from instagram
ਉਨ੍ਹਾਂ ਦੀ ਇਸ ਫ਼ਿਲਮ ਦਾ ਇੰਤਜ਼ਾਰ ਦਰਸ਼ਕ ਵੀ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਕਰੀਨਾ ਕਪੂਰ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਸੈਫ ਅਲੀ ਖ਼ਾਨ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਹੈ । ਇਸ ਵਿਆਹ ਤੋਂ ਅਦਾਕਾਰਾ ਦੇ ਘਰ ਦੋ ਪੁੱਤਰ ਹੋਏ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
