ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਪ੍ਰੀ-ਵੈਡਿੰਗ ਦੀਆਂ ਰਸਮਾਂ ਸ਼ੁਰੂ, ਵੀਡੀਓ ਹੋ ਰਿਹਾ ਵਾਇਰਲ
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਪ੍ਰੀ-ਵੈਡਿੰਗ ਦੀਆਂ ਰਸਮਾਂ ਸ਼ੁਰੂ, ਵੀਡੀਓ ਹੋ ਰਿਹਾ ਵਾਇਰਲ
ਕੈਟਰੀਨਾ ਕੈਫ (Katrina Kaif) ਅਤੇ ਵਿੱਕੀ ਕੌਸ਼ਲ (Vicky Kaushal) ਦੇ ਵਿਆਹ (Wedding) ਦੇ ਜਸ਼ਨ ਸ਼ੁਰੂ ਹੋ ਚੁੱਕੇ ਹਨ । ਬੀਤੇ ਦਿਨ ਡਿਨਰ ਕਰਨ ਦੇ ਲਈ ਕੈਟਰੀਨਾ ਦਾ ਪਰਿਵਾਰ ਵਿੱਕੀ ਕੌਸ਼ਲ ਦੇ ਘਰ ਪਹੁੰਚਿਆ । ਜਿਸ ਦੇ ਵੀਡੀਓ ਵੀ ਵਾਇਰਲ ਹੋ ਰਹੇ ਨੇ । ਇੱਕ ਵੀਡੀਓ ‘ਚ ਕੈਟਰੀਨਾ ਡਿਨਰ ਲਈ ਜਾਂਦੀ ਹੋਈ ਨਜ਼ਰ ਆ ਰਹੀ ਹੈ । ਕੈਟਰੀਨਾ ਨੇ ਸਫੇਦ ਕਲਰ ਦੀ ਸਾੜ੍ਹੀ ਪਾਈ ਹੋਈ ਹੈ ।ਇਸ ਤੋਂ ਇਲਾਵਾ ਉਸ ਦੇ ਪਰਿਵਾਰਿਕ ਮੈਂਬਰ ਵੀ ਨਜ਼ਰ ਆ ਰਹੇ ਹਨ । ਵਿੱਕੀ ਕੌਸ਼ਲ ਨੇ ਪਪਰਾਜੀ ਦਾ ਆਪਣੇ ਵਿਆਹ ‘ਚ ਖ਼ਾਸ ਖ਼ਿਆਲ ਰੱਖਿਆ ਹੈ ਅਤੇ ਪਪਰਾਜੀ ਦੇ ਲਈ ਮਠਿਆਈਆਂ ਅਤੇ ਹੋਰ ਖਾਣ ਪੀਣ ਦਾ ਸਮਾਨ ਵੀ ਵਿੱਕੀ ਕੌਸ਼ਲ ਦੇ ਵੱਲੋਂ ਭਿਜਵਾਇਆ ਗਿਆ ਹੈ ।
Image Source: Instagram
ਹੋਰ ਪੜ੍ਹੋ : ਇਹ ਹੈ ਪੰਜਾਬੀ ਇੰਡਸਟਰੀ ਦੇ ਗਾਇਕ ਭਰਾਵਾਂ ਦੀ ਜੋੜੀ, ਛੋਟੇ ਭਰਾ ਨੇ ਵੱਡੇ ਨੂੰ ਬਰਥਡੇ ਵਿਸ਼ ਕਰਦੇ ਹੋਏ ਸਾਂਝੀ ਕੀਤੀ ਪੁਰਾਣੀ ਤਸਵੀਰ
ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਵਾਇਰਲ ਹੋ ਰਹੇ ਹਨ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਖ਼ਬਰਾਂ ਮੁਤਾਬਿਕ ਬੀਤੇ ਦਿਨੀਂ ਦੋਵਾਂ ਨੇ ਕੋਰਟ ਮੈਰਿਜ ਵੀ ਕਰਵਾ ਲਈ ਹੈ ।
image From instagram
ਜਿਸ ਤੋਂ ਬਾਅਦ ਦੋਵਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵਧਾਈ ਵੀ ਦਿੱਤੀ ਜਾ ਰਹੀ ਹੈ । ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਹਿੰਦੀ ਰੀਤੀ ਰਿਵਾਜ਼ ਅਤੇ ਵਿਦੇਸ਼ੀ ਰੀਤੀ ਰਿਵਾਜ਼ ਦੇ ਮੁਤਾਬਕ ਵਿਆਹ ਰਚਾਉਣਗੇ ।ਵਿਆਹ ‘ਚ ਸੈਲੀਬ੍ਰੇਟੀਜ਼ ਤੋਂ ਇਲਾਵਾ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਵੀ ਵਿਆਹ ‘ਚ ਪਰਫਾਰਮ ਕਰਨ ਲਈ ਰਾਜਸਥਾਨ ਦੇ ਲਈ ਰਵਾਨਾ ਹੋ ਚੁੱਕੇ ਹਨ ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਛਾਏ ਰਹੇ ਸਨ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਪਿਛਲੇ ਕਈ ਮਹੀਨਿਆਂ ਤੋਂ ਚਰਚਾ ‘ਚ ਸਨ । ਆਖਿਰਕਾਰ ਇਹ ਜੋੜੀ ਹੁਣ ਵਿਆਹ ਦੇ ਬੰਧਨ ‘ਚ ਬੱਝ ਰਹੀ ਹੈ । ਦੱਸ ਦਈਏ ਕਿ ਇਹ ਜੋੜੀ
View this post on Instagram
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ 7 ਤੋਂ 9 ਦਸੰਬਰ ਤੱਕ ਰਾਜਸਥਾਨ ਦੇ ਇੱਕ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਜਾਣੋ ਦੋਵਾਂ ਦੀ ਪ੍ਰੇਮ ਕਹਾਣੀ ਕਿਵੇਂ ਦੋਵਾਂ ਨੂੰ ਇੱਕ-ਦੂਜੇ ਨਾਲ ਪਿਆਰ ਹੋਇਆ। ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਇਸ ਸਮੇਂ ਚਰਚਾ ਦਾ ਕੇਂਦਰ ਬਣੇ ਹੋਏ ਹਨ। ਵਿਆਹ ਨੂੰ ਲੁਕ ਕੇ ਦੇਖਿਆ ਗਿਆ ਸੀ। ਹੁਣ ਕਿਹਾ ਜਾ ਰਿਹਾ ਹੈ ਕਿ ਦੋਵੇਂ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਪੈਲੇਸ 'ਚ ਵਿਆਹ ਕਰਨ ਜਾ ਰਹੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
