ਗੀਤਕਾਰ ਅਤੇ ਗਾਇਕ ਵੀਤ ਬਲਜੀਤ ਨੇ ਪੁੱਤਰ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਗੀਤਕਾਰ ਅਤੇ ਗਾਇਕ ਵੀਤ ਬਲਜੀਤ ਨੇ ਪੁੱਤਰ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਗੀਤਕਾਰ ਅਤੇ ਗਾਇਕ ਵੀਤ ਬਲਜੀਤ (Veet Baljit) ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।
Image Source : Instagram
ਹੋਰ ਪੜ੍ਹੋ : ਦੁਰਗਾ ਪੰਡਾਲ ‘ਚ ਇੱਕਠੀਆਂ ਨਜ਼ਰ ਆਈਆਂ ਅਦਾਕਾਰਾ ਕਾਜੋਲ ਅਤੇ ਰਾਣੀ ਮੁਖਰਜੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਦੋਵਾਂ ਦਾ ਅੰਦਾਜ਼
ਇਸ ਤਸਵੀਰ ‘ਚ ਗਾਇਕ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਵੀਤ ਬਲਜੀਤ ਨੇ ਆਪਣੇ ਬੇਟੇ ਦੇ ਜਨਮ ਦਿਨ ‘ਤੇ ਸਾਂਝਾ ਕੀਤਾ ਹੈ । ਜੋ ਕਿ ਉਨ੍ਹਾਂ ਨੇ ਬੀਤੇ ਦਿਨ ਮਨਾਇਆ ਸੀ । ਵੀਤ ਬਲਜੀਤ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਆਪਣੇ ਪੁੱਤਰ ਨੂੰ ਜਨਮਦਿਨ ਦੀ ਵਧਾਈ ਵੀ ਦਿੱਤੀ ਹੈ ।
Image Source : Google
ਹੋਰ ਪੜ੍ਹੋ : ਪ੍ਰੈਗਨੇਂਸੀ ਦੇ ਬਾਵਜੂਦ ਆਲੀਆ ਭੱਟ ਕੰਮ ਨੂੰ ਦੇ ਰਹੀ ਹੈ ਸਮਾਂ, ਤਸਵੀਰਾਂ ਹੋਈਆਂ ਵਾਇਰਲ
ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਵੀਤ ਬਲਜੀਤ ਦੇ ਪ੍ਰਸ਼ੰਸਕ ਵੀ ਪੁੱਤਰ ਦੇ ਜਨਮ ਦਿਨ ‘ਤੇ ਵਧਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਵੀਤ ਬਲਜੀਤ ਬਹੁਤ ਵਧੀਆ ਗੀਤਕਾਰ ਹਨ ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।
Image Source : Instagram
ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਵੀਤ ਬਲਜੀਤ ਦੇ ਲਿਖੇ ਗੀਤ ਦਿਲਜੀਤ ਦੋਸਾਂਝ ਸਣੇ ਕਈ ਵੱਡੇ ਗਾਇਕਾਂ ਨੇ ਗਾਏ ਹਨ । ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ‘ਜਿੰਮੀ ਚੁ’, ‘ਲੈਹੰਬਰਗਿਨੀ’ ਸਣੇ ਕਈ ਗੀਤ ਸ਼ਾਮਿਲ ਹਨ । ਇਨ੍ਹਾਂ ਗੀਤਾਂ ਨੇ ਬਹੁਤ ਜ਼ਿਆਦਾ ਸੁਰਖੀਆਂ ਵਟੋਰੀਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
