Advertisment

ਮਨਿੰਦਰ ਬੁੱਟਰ ਤੇ ਤਾਨਿਆ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਮਨਿੰਦਰ ਬੁੱਟਰ ਤੇ ਤਾਨਿਆ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਪੰਜਾਬੀ ਗਾਇਕ ਮਨਿੰਦਰ ਬੁੱਟਰ (Maninder Buttar ) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੇ ਨਵੇਂ ਗੀਤ
Advertisment
‘ਪਾਣੀ ਦੀ ਗੱਲ’ (pani di gal) ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਪੰਜਾਬੀ ਐਕਟਰੈੱਸ ਤਾਨਿਆ ਦੇ ਨਾਲ ਪੋਸਟ ਕੀਤਾ ਹੈ। image of maninders buttar   ਹੋਰ ਪੜ੍ਹੋ : ਅਫਸਾਨਾ ਖ਼ਾਨ ਪਹਿਲੀ ਵਾਰ ਆਪਣੇ ਮੰਗੇਤਰ ਸਾਜ਼ ਦੇ ਨਾਲ ਹੋਈ ਲਾਈਵ, ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ, ਦੇਖੋ ਵੀਡੀਓ
Advertisment
inside image of maninder bhuttar   ਇਸ ਵੀਡੀਓ ‘ਚ ਮਨਿੰਦਰ ਬੁੱਟਰ ਤੇ ਤਾਨਿਆ ਦੀ ਪਿਆਰੀ ਜਿਹੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਮਨਿੰਦਰ ਬੁੱਟਰ ਨੇ ਚਿੱਟੇ ਰੰਗਾ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਤਾਨਿਆ ਜੋ ਕਿ ਪੰਜਾਬੀ ਸੂਟ ਚ ਪੂਰਾ ਕਹਿਰ ਢਾਹ ਰਹੀ ਹੈ। ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਡਾਇਰੈਕਟਰ ਜਗਦੀਪ ਸਿੱਧੂ, ਆਸਿਸ ਕੌਰ, ਕਰਮਜੀਤ ਅਨਮੋਲ ਤੇ ਕਈ ਹੋਰ ਕਲਾਕਾਰਾਂ ਤੋਂ ਇਲਾਵਾ ਫੈਨਜ਼ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। comments of maininder buttar and taina's video ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਸਖੀਆਂ, ਇੱਕ ਤੇਰਾ, ਸੌਰੀ, ਯਾਰੀ, ਵਿਆਹ, ਤੇਰੀ ਮੇਰੀ ਲੜਾਈ, ਲਾਰੇ ਵਰਗੇ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment