ਲੰਡਨ ‘ਚ ਆਪਣੇ ਬੇਟੇ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਮਿਸ ਪੂਜਾ, ਵੀਡੀਓ ਕੀਤਾ ਸਾਂਝਾ
ਲੰਡਨ ‘ਚ ਆਪਣੇ ਬੇਟੇ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਮਿਸ ਪੂਜਾ, ਵੀਡੀਓ ਕੀਤਾ ਸਾਂਝਾ
ਮਿਸ ਪੂਜਾ (Miss Pooja ) ਆਪਣੇ ਬੇਟੇ ਦੇ ਨਾਲ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ (Son ) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਿਸ ਪੂਜਾ ਆਪਣੇ ਬੇਟੇ ਨੂੰ ਹਵਾ ‘ਚ ਉਛਾਲਦੀ ਹੋਈ ਨਜ਼ਰ ਆ ਰਹੀ ਹੈ ਅਤੇ ਖੂਬ ਮਸਤੀ ਕਰਦੀ ਦਿਖਾਈ ਦੇ ਰਹੀ ਹੈ ।
image Source : Instagram
ਹੋਰ ਪੜ੍ਹੋ : ਈਸ਼ਾ ਦਿਓਲ ਦੇ ਪਤੀ ਭਰਤ ਤਖਤਾਨੀ ਦਾ ਅੱਜ ਹੈ ਜਨਮਦਿਨ, ਅਦਾਕਾਰਾ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਮਿਸ ਪੂਜਾ ਨੇ ਆਪਣੇ ਬੇਟੇ ਦੇ ਜਨਮ ਬਾਰੇ ਕੁਝ ਸਮਾਂ ਪਹਿਲਾਂ ਹੀ ਖੁਲਾਸਾ ਕੀਤਾ ਸੀ । ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਕਿ ਮਿਸ ਪੂਜਾ ਨੇ ਆਪਣੀ ਨਿੱਜੀ ਬਾਰੇ ਗੱਲ ਸ਼ੇਅਰ ਕੀਤੀ ਹੋਵੇ । ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਹੀ ਰੱਖਦੀ ਹੈ ।
Image Source: Instagramਹੋਰ ਪੜ੍ਹੋ : ਐਮੀ ਵਿਰਕ ਦੀ ਫ਼ਿਲਮ ‘ਓਏ ਮੱਖਣਾ’ ਦਾ ਗੀਤ ਰਿਲੀਜ਼, ਸਪਨਾ ਚੌਧਰੀ ਦੇ ਠੁਮਕਿਆਂ ਨੇ ਜਿੱਤਿਆ ਦਰਸ਼ਕਾਂ ਦਾ ਦਿਲ
ਪਰ ਅੱਜ ਕੱਲ੍ਹ ਉਹ ਆਪਣੇ ਬੇਟੇ ਦੇ ਨਾਲ ਵੀਡੀਓ ਜ਼ਰੂਰ ਸ਼ੇਅਰ ਕਰਦੇ ਰਹਿੰਦੇ ਹਨ । ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਨਾਮ ਸਭ ਤੋਂ ਜ਼ਿਆਦਾ ਗੀਤ ਗਾਉਣ ਦਾ ਰਿਕਾਰਡ ਵੀ ਦਰਜ ਹੈ ।
image From instagram
ਮਿਸ ਪੂਜਾ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਜਲਦ ਹੀ ਇੱਕ ਨਵੇਂ ਖੇਤਰ ‘ਚ ਵੀ ਕੰਮ ਕਰਦੀ ਹੋਈ ਨਜ਼ਰ ਆਏਗੀ ।ਕਿਉਂਕਿ ਹੁਣ ਉਹ ਵਿਦੇਸ਼ ‘ਚ ਜਲਦ ਹੀ ਬਿਜਨੇਸ ਵੁਮੈਨ ਦੇ ਤੌਰ ‘ਤੇ ਆਪਣੀ ਪਛਾਣ ਬਣਾਏਗੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
