ਸਿੱਖਾਂ ਦੇ ਸੇਵਾ ਭਾਵ ਦੀ ਇਸ ਮੁਸਲਿਮ ਭਰਾ ਨੇ ਵੀਡੀਓ ਰਾਹੀਂ ਕੀਤੀ ਤਾਰੀਫ, ਖਾਲਸਾ ਏਡ ਨੇ ਸਾਂਝਾ ਕੀਤਾ ਵੀਡੀਓ
ਸਿੱਖਾਂ ਦੇ ਸੇਵਾ ਭਾਵ ਦੀ ਇਸ ਮੁਸਲਿਮ ਭਰਾ ਨੇ ਵੀਡੀਓ ਰਾਹੀਂ ਕੀਤੀ ਤਾਰੀਫ, ਖਾਲਸਾ ਏਡ ਨੇ ਸਾਂਝਾ ਕੀਤਾ ਵੀਡੀਓ
ਖਾਲਸਾ ਏਡ (Khalsa Aid) ਵੱਲੋਂ ਦੁਨੀਆ ਭਰ ‘ਚ ਜਦੋਂ ਵੀ ਕਿਤੇ ਮੁਸੀਬਤ ਬਣਦੀ ਹੈ ਤਾਂ ਖਾਲਸਾ ਏਡ ਦੇ ਵਲੰਟੀਅਰ ਮਦਦ ਲਈ ਪਹੁੰਚ ਜਾਂਦੇ ਹਨ । ਖਾਲਸਾ ਏਡ ਅਤੇ ਸਰਦਾਰਾਂ ਵੱਲੋਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ । ਸਰਦਾਰਾਂ ਦੇ ਇਸ ਸੇਵਾ ਭਾਵ ਦੀ ਮੁਸਲਿਮ ਭਾਈਚਾਰੇ ਦੇ ਵੱਲੋਂ ਸ਼ਲਾਘਾ ਕੀਤੀ ਗਈ ਹੈ । ਜਿਸ ਦਾ ਇੱਕ ਵੀਡੀਓ ਖਾਲਸਾ ਏਡ ਦੇ ਵੱਲੋਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ ।
image From instagram
ਹੋਰ ਪੜ੍ਹੋ : ਬੁਆਏ ਫ੍ਰੈਂਡ ਸ਼ੁਭਮਨ ਗਿੱਲ ਦੇ ਨਾਲ ਬ੍ਰੇਕਅੱਪ ਦੀਆਂ ਖ਼ਬਰਾਂ ਦਰਮਿਆਨ ਸਾਰਾ ਤੇਂਦੂਲਕਰ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਮੁਸਲਿਮ ਵੀਰ ਸਿੱਖਾਂ ਦੇ ਸੇਵਾ ਭਾਵ ਦੀ ਆਪਣੀ ਸ਼ਾਇਰੀ ਦੇ ਰਾਹੀਂ ਤਾਰੀਫ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਖਾਲਸਾ ਏਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਦੱਸ ਦਈਏ ਕਿ ਦੁਨੀਆ ‘ਚ ਜਿੱਥੇ ਵੀ ਕਦੇ, ਕਿਤੇ ਵੀ ਭੀੜ ਬਣਦੀ ਹੈ ਤਾਂ ਖਾਲਸਾ ਏਡ ਦੇ ਵਲੰਟੀਅਰ ਆਪਣੀਆਂ ਸੇਵਾਵਾਂ ਦੇਣ ਦੇ ਲਈ ਪਹੁੰਚ ਜਾਂਦੇ ਹਨ ।
image From instagram
ਹੋਰ ਪੜ੍ਹੋ : ਨਾਈਟ ਕਲੱਬ ‘ਚ ਡਾਂਸ ਫਲੋਰ ‘ਤੇ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਨੇ ਆਪਣੇ ਡਾਂਸ ਨਾਲ ਕਰਵਾਈ ਅੱਤ, ਵੇਖੋ ਵੀਡੀਓ
ਖਾਲਸਾ ਏਡ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਵੱਧ ਚੜ੍ਹ ਕੇ ਭਾਗ ਲਿਆ ਸੀ ਅਤੇ ਇਸ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਅਖੀਰ ਤੱਕ ਖਾਲਸਾ ਏਡ ਦੇ ਵਲੰਟੀਅਰ ਕਿਸਾਨਾਂ ਦੀ ਸੇਵਾ ‘ਚ ਜੁਟੇ ਰਹੇ ਸਨ।ਇਸ ਤੋਂ ਇਲਾਵਾ ਕੋਰੋਨਾ ਕਾਲ ਦੇ ਦੌਰਾਨ ਖਾਲਸਾ ਏਡ ਦੇ ਵਲੰਟੀਅਰਸ ਵੱਲੋਂ ਲੋੜਵੰਦ ਲੋਕਾਂ ਨੂੰ ਆਕਸੀਜਨ ਮੁੱਹਈਆ ਕਰਵਾਈ ਗਈ ਸੀ ।
image From instagram
ਇਸ ਤੋਂ ਇਲਾਵਾ ਖਾਲਸਾ ਏਡ ਦੇ ਵਲੰਟੀਅਰਸ ਵੱਲੋਂ ਦੁਨੀਆ ਭਰ ‘ਚ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।ਖਾਲਸਾ ਦੇ ਮੁੱਖੀ ਰਵੀ ਸਿੰਘ ਖਾਲਸਾ ਵੱਲੋਂ ਇਸ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੱਜ ਇਹ ਸੰਸਥਾ ਦੁਨੀਆ ਭਰ ‘ਚ ਸਮਾਜ ਸੇਵਾ ਦੇ ਲਈ ਜਾਣੀ ਜਾਂਦੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
