ਨੀਰੂ ਬਾਜਵਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਨੀਰੂ ਬਾਜਵਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਨੀਰੂ ਬਾਜਵਾ (Neeru Bajwa ) ਦੇ ਭਰਾ ਦੇ ਵਿਆਹ (Brother Wedding ) ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਰੁਬੀਨਾ ਬਾਜਵਾ ਅਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਰੁਬੀਨਾ ਬਾਜਵਾ ਆਪਣੇ ਦੋਸਤ ਦੇ ਨਾਲ ਨਜ਼ਰ ਆ ਰਹੀ ਹੈ ਜਦੋਂਕਿ ਨੀਰੂ ਬਾਜਵਾ ਵੀ ਆਪਣੇ ਸਾਰੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੀ ਹੈ ।
Image From Instagram
ਹੋਰ ਪੜ੍ਹੋ : ਗੰਭੀਰ ਬਿਮਾਰੀ ਨੂੰ ਮਾਤ ਦੇਣ ਤੋਂ ਬਾਅਦ ਡੇਵੀ ਸਿੰਘ ਲੈ ਕੇ ਆ ਰਹੇ ਹਨ ਨਵਾਂ ਗਾਣਾ
ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਭਰਾ ਵੀ ਦਿਖਾਈ ਦੇ ਰਿਹਾ ਹੈ । ਜਿਸ ਨੂੰ ਰੁਬੀਨਾ ਬਾਜਵਾ ਸਗਨ ਦਿੰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਰੁਬੀਨਾ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Image From Instagram
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ ।ਪੂਰਾ ਪਰਿਵਾਰ ਕਾਫੀ ਖੁਸ਼ ਨਜ਼ਰ ਆ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram
ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ ।ਜਿਸ ਦਾ ਖੁਲਾਸਾ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਇੱਕ ਪੋਸਟ ਪਾ ਕੇ ਦਿੱਤੀ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
