ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਤਸਵੀਰ ਕੀਤੀ ਸਾਂਝੀ
ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਤਸਵੀਰ ਕੀਤੀ ਸਾਂਝੀ
ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਸ ਦੇ ਪਤੀ ਦੀ ਹੈ । ਜਿਸ ਨੂੰ ਸ਼ੇਅਰ ਕਰਦਿਆਂ ਅਦਾਕਾਰਾ ਨੇ ਲਿਖਿਆ ਕਿ ‘ਮਿਲੇ ਹੋ ਤੁਮ ਹਮਕੋ ਨਸੀਬੋਂ ਸੇ’।ਅਦਾਕਾਰਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।
Image From Nisha Bano's Instagram
ਹੋਰ ਪੜ੍ਹੋ : ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਬਲਾਕ ਕਰਨ ‘ਤੇ ਪ੍ਰਸ਼ੰਸਕਾਂ ਨੇ ਕੀਤੀ ਨਿੰਦਾ, ਸੋਸ਼ਲ ਮੀਡੀਆ ‘ਤੇ ਜੈਜ਼ੀ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ
Image From Nisha Bano's Instagram
ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਫ਼ਿਲਮਾਂ ‘ਚ ਉਸ ਨੇ ਹਰ ਤਰ੍ਹੑਾਂ ਦੇ ਕਿਰਦਾਰ ਨਿਭਾਏ ਹਨ ।
Image From Nisha Bano's Instagram
ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਇਸ ਦੇ ਨਾਲ ਕਰਮਜੀਤ ਅਨਮੋਲ ਦਾ ਉਨ੍ਹਾਂ ਦੇ ਕਰੀਅਰ ‘ਚ ਅਹਿਮ ਯੋਗਦਾਨ ਰਿਹਾ ਹੈ ।ਕਰਮਜੀਤ ਅਨਮੋਲ ਦੇ ਨਾਲ ਉਹ ਆਪਣੇ ਸੰਘਰਸ਼ ਦੇ ਦਿਨਾਂ ਤੋਂ ਜੁੜੇ ਹੋਏ ਹਨ ।
View this post on Instagram
ਨਿਸ਼ਾ ਬਾਨੋ ਦਾ ਨਾਂਅ ਹੁਣ ਪੰਜਾਬੀ ਅਦਾਕਾਰਾਂ ਦੀ ਮੂਹਰਲੀ ਕਤਾਰ ‘ਚ ਆਉਂਦਾ ਹੈ। ਉਹ ਇੱਕ ਬਿਹਤਰੀਨ ਅਦਾਕਾਰਾ ਹੋਣ ਦੇ ਨਾਲ ਨਾਲ ਵਧੀਆ ਗਾਇਕਾ ਵੀ ਹੈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
