ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : Best Duet Vocalist Song ਲਈ ਕਰੋ ਵੋਟ
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : Best Duet Vocalist Song ਲਈ ਕਰੋ ਵੋਟ
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦੇ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਗਾਇਕਾ ਗੁਰਲੇਜ ਅਖਤਰ ਨੂੰ ਵੀ ਬੈਸਟ ਡਿਊਟ ਵੋਕਾਲਿਸਟ ਕੈਟਾਗਿਰੀ ਦੇ ਤਹਿਤ ਨੌਮੀਨੇਟ ਕੀਤਾ ਗਿਆ ਹੈ ।ਉਨ੍ਹਾਂ ਨੇ ਇਸ ਦੇ ਬਾਰੇ ਇੱਕ ਪੋਸਟ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ ।
gurlej
ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ ।
ਹੋਰ ਪੜ੍ਹੋ: ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ :ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (NON-TRADITIONAL)ਲਈ ਕਰੋ ਵੋਟ
gurlej
Best Duet Vocalist Song
Song | Artist | |
| 1 | Dabda Kithe Aa | Gurlej Akhtar |
| 2 | Chitta Kurta | Gurlej Akhtar |
ਉਨ੍ਹਾਂ ਨੂੰ ਗੀਤ ‘ਚਿੱਟਾ ਕੁੜਤਾ’, ‘ਦੱਬਦਾ ਕਿੱਥੇ ਆ’, ‘ਕੋਰਟ ਮੈਰਿਜ’, ‘ਖੁਸ਼ਦਿਲੀ ਦਾ ਸਵੈਗ’ ਗੀਤਾਂ ਲਈ ਨੌਮੀਨੇਟ ਕੀਤਾ ਗਿਆ ਹੈ । ਤੁਹਾਨੂੰ ਗੁਰਲੇਜ ਅਖਤਰ ਦਾ ਕਿਹੜਾ ਗੀਤ ਸਭ ਤੋਂ ਜ਼ਿਆਦਾ ਪਸੰਦ ਆਇਆ ਹੈ । ਇਸ ਲਈ ਤੁਸੀਂ ਵੀ ਆਪਣਾ ਵੋਟ ਕਰਕੇ ਜਿਤਵਾ ਸਕਦੇ ਹੋ ।
gurlej
ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਡੈਬਿਊ ਫੀਮੇਲ ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ‘ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । https://www.ptcpunjabi.co.in/voting/
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
