ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਡੈਬਿਊ ਫੀਮੇਲ ਲਈ ਆਪਣੀ ਪਸੰਦ ਦੀ ਗਾਇਕਾ ਨੂੰ ਵੋਟ ਕਰੋ
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਡੈਬਿਊ ਫੀਮੇਲ ਲਈ ਆਪਣੀ ਪਸੰਦ ਦੀ ਗਾਇਕਾ ਨੂੰ ਵੋਟ ਕਰੋ
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ ।
best Debut Female
ਬੈਸਟ ਡੈਬਿਊ ਫੀਮੇਲ ਲਈ ਜਿਨ੍ਹਾਂ ਕਲਾਕਾਰਾਂ ਨੂੰ ਰੱਖਿਆ ਗਿਆ ਹੈ ਉਹ ਇਸ ਤਰ੍ਹਾਂ ਹਨ ।
| Artist | Song | |
| 1 | ਚੈਰੀ ਸਿੰਘ | ਸਮੋਕੀ ਆਈਸ |
| 2 | ਜੈਸਮੀਨ ਧੀਮਾਨ | ਅੱਤ ਜੋੜੀ |
| 3 | ਸਾਹਿਬਾ | ਗਲੀ ਦਾ ਗੁੰਡਾ
|
| 4 | ਸੰਜਨਾ ਭੋਲਾ | ਦਿਲ ਦੀ ਗੱਲ
|
| 5 | ਸ਼ਹਿਨਾਜ਼ ਗਿੱਲ | ਵਹਿਮ |
ਬੈਸਟ ਡੈਬਿਊ ਫੀਮੇਲ ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੀ ਗਾਇਕਾ ਨੂੰ ਤੁਸੀਂ ਵੀ ਵੋਟ ਕਰ ਸਕਦੇ ਹੋ ।
jasmine
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦਾ ਪ੍ਰਬੰਧ ਕੀਤਾ ਗਿਆ ਸੀ । ਆਨਲਾਈਨ ਹੋਏ ਇਸ ਅਵਾਰਡ ਸਮਾਰੋਹ ‘ਚ ਪਾਲੀਵੁੱਡ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ । ਜਿਸ ਤੋਂ ਬਾਅਦ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਲੈ ਕੇ ਆਇਆ ਹੈ ।
sahiba
ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਡੈਬਿਊ ਫੀਮੇਲ ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ 'ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
