
ਪੀਟੀਸੀ ਪੰਜਾਬੀ ਵੱਲੋਂ ਲਗਾਤਾਰ ਆਪਣੇ ਅਵਾਰਡ ਸਮਾਰੋਹਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਹੁਣ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਕਰਵਾਉਣ ਜਾ ਰਿਹਾ ਹੈ । ਇਸ ਤੋਂ ਪਹਿਲਾਂ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।

ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ ।
ਹੋਰ ਪੜ੍ਹੋ: ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020’ ਦਾ ਕਰਟਨ ਰੇਜ਼ਰ

ਵੱਖ-ਵੱਖ ਕੈਟਾਗਿਰੀ ਦੇ ਤਹਿਤ ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰਾਂ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ । ਬੈਸਟ ਰਿਲੀਜ਼ੀਅਸ ਐਲਬਮ (NON-TRADITIONAL) ਕੈਟਾਗਿਰੀ ਦੇ ਤਹਿਤ ਜਿਨ੍ਹਾਂ ਕਲਾਕਾਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।
Best Religious Album (NON-TRADITIONAL)
Album | Artist | |
1 | Dar Khul Gaya Babe Nanak Da | Sunidhi Chauhan, Jasbir Jassi, Jyoti Nooran, Daler Mehndi, Javed Ali, Devender Singh |
2 | Mera Satgur Baba Nanak | Ravinder Grewal |
3 | Nanki Da Veer | Sunanda Sharma
|
4 | Rab Hai Ek Onkaar | Padam Shree Vikramjit Singh Sahney
|
5 | Satguru Nanak Aaye Ne | Harshdeep Kaur Ft.Various Artists |
6 | Sidhi Bus Nankane Nu | Manmohan Waris, Kamal Heer & Sangtar
|
ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰ ਨੂੰ ਵੋਟ ਕਰ ਸਕਦੇ ਹੋ ।

ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਰਿਲੀਜੀਅਸ ਐਲਬਮ (NON-TRADITIONAL) ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।