ਪੀਟੀਸੀ ਪੰਜਾਬੀ ‘ਤੇ ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’

Reported by: PTC Punjabi Desk | Edited by: Shaminder  |  April 15th 2021 12:52 PM |  Updated: April 15th 2021 12:55 PM

ਪੀਟੀਸੀ ਪੰਜਾਬੀ ‘ਤੇ ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’

ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’ ਦਾ ਵਰਲਡ ਪ੍ਰੀਮੀਅਰ

ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ । ਇਸ ਧਾਰਮਿਕ ਗੀਤ ਨੂੰ ਤੁਸੀਂ  16 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸੁਣ ਸਕਦੇ ਹੋ।

ravinder

ਹੋਰ ਪੜ੍ਹੋ : ਰਣਜੀਤ ਬਾਵਾ ਦਾ ਨਵਾਂ ਗੀਤ ‘ਰੋਣਾ ਹੀ ਸੀ’ ਰਿਲੀਜ਼ 

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਧਾਰਮਿਲ ਗੀਤ ਦੇ ਬੋਲ, ਡਾਇਰੈਕਸ਼ਨ ਰਵਿੰਦਰ ਰੰਗੂਵਾਲ ਨੇ ਖੁਦ ਕੀਤੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਸ ਧਾਰਮਿਕ ਗੀਤ ਦੀ ਬੇਸਬਰੀ ਦੇ ਨਾਲ ਉਡੀਕ ਹੈ ।

guru teg bahadur ji

ਰਵਿੰਦਰ ਰੰਗੂਵਾਲ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ

ਗਾਏ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਤੁਸੀਂ ਵੀ

ਨਵੇਂ ਨਵੇਂ ਗੀਤ, ਪ੍ਰੋਗਰਾਮ ਅਤੇ ਫ਼ਿਲਮਾਂ ਵੇਖਣਾ ਚਾਹੁੰਦੇ ਹੋ ਅਤੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮਾਂ ਦਾ ਮਾਨਣਾ ਚਾਹੁੰਦੇ ਹੋ ਆਨੰਦ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।

 


Popular Posts