ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਰੇਸ਼ਮ ਸਿੰਘ ਅਨਮੋਲ (Resham Singh Anmol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ ਦੇ ਨਾਲ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ । ਰੇਸ਼ਮ ਸਿੰਘ ਅਨਮੋਲ ਦੇ ਭਰਾ ਦਾ ਬੀਤੇ ਦਿਨੀਂ ਜਨਮ ਦਿਨ ਸੀ । ਇਸ ਮੌਕੇ ਗਾਇਕ ਨੇ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
image source: instagram
ਹੋਰ ਪੜ੍ਹੋ : ਗਦਰ-2 ਨੂੰ ਲੈ ਕੇ ਲੋਕਾਂ ‘ਚ ਖ਼ਾਸ ਉਤਸ਼ਾਹ, ਸਵੇਰ ਦੇ ੪ ਵਜੇ ਸ਼ੂਟਿੰਗ ਵੇਖਣ ਪਹੁੰਚੇ ਲੋਕ, ਵੇਖੋ ਵੀਡੀਓ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਭਰਾ ਦੇ ਨਾਲ ਨਜ਼ਰ ਆ ਰਿਹਾ ਹੈ । ਰੇਸ਼ਮ ਸਿੰਘ ਅਨਮੋਲ ਅਕਸਰ ਆਪਣੇ ਪਰਿਵਾਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਇਸ ਖ਼ਾਸ ਮੌਕੇ ‘ਤੇ ਰੇਸ਼ਮ ਸਿੰਘ ਅਨਮੋਲ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਦੇ ਭਰਾ ਦੇ ਜਨਮਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।

ਹੋਰ ਪੜ੍ਹੋ : ਅਮਰ ਨੂਰੀ ਨੇ ਐਮੀ ਵਿਰਕ ਦੇ ਗੀਤ ‘ਚੰਨ ਸਿਤਾਰੇ’ ‘ਤੇ ਬਣਾਇਆ ਖ਼ੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਬੜੀ ਮਿਹਨਤ ਕੀਤੀ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਜਗ੍ਹਾ ਸਥਾਪਿਤ ਕੀਤੀ ਹੈ ।
image From instagarm
ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਨਿੱਜੀ ਅਤੇ ਪ੍ਰੋਫੈਸ਼ਨਲ ਲਾਈਫ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਉਹ ਜ਼ਮੀਨ ਦੇ ਨਾਲ ਜੁੜੇ ਕਲਾਕਾਰ ਹਨ । ਇੱਕ ਕਾਮਯਾਬ ਗਾਇਕ ਹੋਣ ਦੇ ਨਾਲ-ਨਾਲ ਉਹ ਇੱਕ ਸਫਲ ਕਿਸਾਨ ਵੀ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
