ਗਾਇਕਾ ਸਤਵਿੰਦਰ ਬਿੱਟੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ, ‘ਸਜਨਾ ਹੈ ਮੁਝੇ ਗੀਤ’ ‘ਤੇ ਦਿਖਾਈਆਂ ਅਦਾਵਾਂ
ਗਾਇਕਾ ਸਤਵਿੰਦਰ ਬਿੱਟੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ, ‘ਸਜਨਾ ਹੈ ਮੁਝੇ ਗੀਤ’ ‘ਤੇ ਦਿਖਾਈਆਂ ਅਦਾਵਾਂ
ਗਾਇਕਾ ਸਤਵਿੰਦਰ ਬਿੱਟੀ (Satwinder Bitti) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਸੱਜੀ ਹੋਈ ਨਜ਼ਰ ਆ ਰਹੀ ਹੈ ਅਤੇ ਵੀਡੀਓ ਦੇ ਬੈਕਗਰਾਊਂਡ ‘ਚ ‘ਸਜਨਾ ਹੈ ਮੁਝੇ’ ਗੀਤ ਚੱਲ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।
Image Source : Instagram
ਹੋਰ ਪੜ੍ਹੋ : ਸੈਫ ਅਲੀ ਖ਼ਾਨ ਤੈਮੂਰ ਨੂੰ ਪਿੱਠ ‘ਤੇ ਬਿਠਾ ਕੇ ਆਏ ਨਜ਼ਰ, ਪਰ ਲੋਕ ਕਰਨ ਲੱਗੇ ਟਰੋਲ
ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ੳੇੁਸ ਨੇ ਪੰਜਾਬੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕੀਤਾ ਹੈ । ਸਤਵਿੰਦਰ ਬਿੱਟੀ ਇੱਕ ਗਾਇਕਾ ਹੋਣ ਦੇ ਨਾਲ-ਨਾਲ ਹਾਕੀ ਦੀ ਵਧੀਆ ਖਿਡਾਰਨ ਵੀ ਰਹਿ ਚੁੱਕੇ ਹਨ ।
Image Source : Instagram
ਹੋਰ ਪੜ੍ਹੋ : ਚਿਹਰੇ ਦੀ ਚਮਕ ਵਧਾਉਣ ਦੇ ਲਈ ਕਰੋ ਐਲੋਵੇਰਾ ਦਾ ਇਸਤੇਮਾਲ
ਪਰ ਕਿਸੇ ਕਾਰਨ ਉਨ੍ਹਾਂ ਦੀ ਹਾਕੀ ‘ਚ ਸਿਲੈਕਸ਼ਨ ਨਹੀਂ ਸੀ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ । ਉਨ੍ਹਾਂ ਦੇ ਗੀਤ ਸੁਣਨ ਦੇ ਲਈ ਪ੍ਰਸ਼ੰਸਕ ਵਹੀਰਾਂ ਘੱਤ ਕੇ ਉਨ੍ਹਾਂ ਦੇ ਅਖਾੜਿਆਂ ‘ਚ ਪਹੁੰਚਦੇ ਹਨ ।
Image Source : Instagram
ਸਤਵਿੰਦਰ ਬਿੱਟੀ ਨੇ ਕੁਝ ਸਮਾਂ ਪਹਿਲਾਂ ਇੱਕ ਸਿਆਸੀ ਪਾਰਟੀ ਵੀ ਜੁਆਇਨ ਕੀਤੀ ਸੀ ਅਤੇ ਹੁਣ ਸਿਆਸਤ ਦੇ ਨਾਲ-ਨਾਲ ਉਹ ਗਾਇਕੀ ਦੇ ਖੇਤਰ ‘ਚ ਵੀ ਸਰਗਰਮ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
