ਸਿੱਧੂ ਮੂਸੇਵਾਲਾ ਪਿੰਡ ਦੀਆਂ ਸੜਕਾਂ ‘ਤੇ ਸ਼ੂਟਿੰਗ ਕਰਦੇ ਆਏ ਨਜ਼ਰ, ਵੀਡੀਓ ਵਾਇਰਲ

written by Shaminder | October 17, 2020 01:19pm

ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਆਪਣੇ ਕਿਸੇ ਗੀਤ ਦੀ ਸ਼ੂਟਿੰਗ ‘ਚ ਰੁੱਝੇ ਹੋਏ ਵਿਖਾਈ ਦੇ ਰਹੇ ਹਨ ।  ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਟਰਾਲੀ ‘ਤੇ ਇੱਕ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਨੇ ਅਤੇ ਡਾਇਰੈਕਟਰ ਦਿਸ਼ਾ ਨਿਰਦੇਸ਼ ਦੇ ਰਿਹਾ ਹੈ ।

Sidhu moosewala

Sidhu moosewalaਇਸ ਤੋਂ ਲੱਗਦਾ ਹੈ ਸਿੱਧੂ ਮੂਸੇਵਾਲਾ ਜਲਦ ਹੀ ਕੁਝ ਨਵਾਂ ਲੈ ਕੇ ਆਉਣ ਵਾਲੇ ਹਨ । ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

ਹੋਰ ਪੜ੍ਹੋ : ਧਰਨਾ ਦੇਣ ਵਾਲੇ ਕਿਸਾਨਾਂ ਲਈ ਸਿੱਧੂ ਮੂਸੇਵਾਲਾ ਦਾ ਖ਼ਾਸ ਸੁਨੇਹਾ, ਵੀਡੀਓ ਕੀਤੀ ਸਾਂਝੀ

Sidhu moosewala Sidhu moosewala

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਸਿੱਧੂ ਮੂਸੇਵਾਲਾ ਆਪਣੀ ਗਾਇਕੀ ਦੇ ਵੱਖਰੇ ਸਟਾਈਲ ਲਈ ਜਾਣੇ ਜਾਂਦੇ ਹਨ ।

Sidhu moosewala Sidhu moosewala

ਇਸੇ ਲਈ ਕਈ ਵਾਰ ਉਨ੍ਹਾਂ ਦੇ ਗੀਤਾਂ ‘ਤੇ ਵਿਵਾਦ ਵੀ ਛਿੜ ਜਾਂਦਾ ਹੈ । ਪਰ ਉਨ੍ਹਾਂ ਦੇ ਗੀਤ ਯੰਗਸਟਰ ‘ਚ ਕਾਫੀ ਮਕਬੂਲ ਹੁੰਦੇ ਹਨ ।

 

View this post on Instagram

 

#Sidhumoosewala shoot time new song on the way ? Admin @prabhvirdhaliwal

A post shared by Instant Pollywood (@instantpollywood) on

You may also like