ਗਾਇਕਾ ਪਰਵੀਨ ਭਾਰਟਾ ਨੇ ਖਰੀਦੀ ਨਵੀਂ ਫਾਰਚੂਨਰ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈਆਂ
ਗਾਇਕਾ ਪਰਵੀਨ ਭਾਰਟਾ ਨੇ ਖਰੀਦੀ ਨਵੀਂ ਫਾਰਚੂਨਰ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈਆਂ
ਗਾਇਕਾ ਪਰਵੀਨ ਭਾਰਟਾ (Parveen Bharta) ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹੈ । ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਉਸ ਨੇ ਆਪਣੀ ਵੱਖਰੀ ਪਛਾਣ ਇੰਡਸਟਰੀ ‘ਚ ਬਣਾਈ ਹੈ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।
image From instagram
ਹੁਣ ਉਸ ਦੇ ਘਰ ਇੱਕ ਨਵੀਂ ਖੁਸ਼ੀ ਆਈ ਹੈ, ਜਿਸ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।ਜੀ ਹਾਂ ਗਾਇਕਾ ਨੇ ਨਵੀਂ ਫਾਰਚੂਨਰ ਕਾਰ ਖਰੀਦੀ ਹੇ । ਜਿਸ ਦੀ ਇੱਕ ਤਸਵੀਰ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।
image From instagram
ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਆਪਣੇ ਪਹਿਲੇ ਸੀਰੀਅਲ ਦੀ ਤਸਵੀਰ ਕੀਤੀ ਸਾਂਝੀ, ਇਸੇ ਸੀਰੀਅਲ ਤੋਂ ਰਵੀ ਦੁਬੇ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ
ਜਿਉਂ ਹੀ ਗਾਇਕਾ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ, ਪ੍ਰਸ਼ੰਸਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ ।
image From instagram
ਗਾਇਕੀ ਦੇ ਖੇਤਰ ‘ਚ ਉਨ੍ਹਾਂ ਨੇ ਆਪਣੀ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਸੀ । ਗਾਇਕੀ ਪ੍ਰਤੀ ਉਨ੍ਹਾਂ ਦਾ ਏਨਾਂ ਜ਼ਿਆਦਾ ਮੋਹ ਸੀ ਕਿ ਆਪਣੇ ਘਰਦਿਆਂ ਦੇ ਵਿਰੋਧ ਦੇ ਬਾਵਜੂਦ ਉਸ ਨੇ ਹਾਰ ਨਹੀਂ ਮੰਨੀ ਅਤੇ ਸਿੰਗਿਗ ਦੇ ਖੇਤਰ ‘ਚ ਆਪਣੀ ਜਗ੍ਹਾ ਬਣਾਈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
