ਪਰਵੀਨ ਭਾਰਟਾ ਦੇ ਪੁੱਤਰ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਤਸਵੀਰ ਸ਼ੇਅਰ ਕਰ ਦਿੱਤੀ ਵਧਾਈ
ਪਰਵੀਨ ਭਾਰਟਾ ਦੇ ਪੁੱਤਰ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਤਸਵੀਰ ਸ਼ੇਅਰ ਕਰ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ (Parveen Bharta) ਦੇ ਪੁੱਤਰ (Son) ਤਨਵੀਰ ਸਿੰਘ ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪੁੱਤਰ ਲਈ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ ।
image From instagram
ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਕਿਉਂ ਕੀਤਾ ਫ਼ਿਲਮ ‘ਗੋਰਖਾ’ ‘ਚ ਕੰਮ ਕਰਨ ਤੋਂ ਇਨਕਾਰ, ਜਾਣੋ ਕੀ ਹੈ ਕਾਰਨ
ਗਾਇਕਾ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੇ ਪੁੱਤਰ ਤਨਵੀਰ ਸਿੰਘ, ਜੁੱਗ ਜੁੱਗ ਜੀਵੇ ਮੇਰੇ ਲਾਲ । ਬਾਬਾ ਜੀ ਤੈਨੂੰ ਹਰ ਸੁੱਖ ਨਾਲ ਨਿਵਾਜਣ, ਮੰਮਾ ਲਵ ਯੂ’।ਗਾਇਕਾ ਪਰਵੀਨ ਭਾਰਟਾ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਹੋਰ ਪੜ੍ਹੋ : ਰੈਪਰ ਬਾਦਸ਼ਾਹ ਦਾ ਵੱਡਾ ਬਿਆਨ ਕਿਹਾ ‘ਆਉਣ ਵਾਲੇ ਤਿੰਨ ਸਾਲਾਂ ‘ਚ ਗਾਇਕ ਸੰਗੀਤ ਜਗਤ ਦੀ ਬਣਨਗੇ ਤਾਕਤ’
ਪਰਵੀਨ ਭਾਰਟਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ।
image From instagram
ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।ਬੀਤੇ ਦਿਨੀਂ ਉਨ੍ਹਾਂ ਨੇ ਨਵੀਂ ਕਾਰ ਲਈ ਸੀ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸ਼ੇਅਰ ਕੀਤੀਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
