Advertisment

ਸੁਨੰਦਾ ਸ਼ਰਮਾ ਦੇ ਪਿਤਾ ਜੀ ਹੋਏ ਬੀਮਾਰ, ਤਸਵੀਰ ਸਾਂਝੀ ਕਰਦੇ ਹੋਏ ਗਾਇਕਾ ਨੇ ਲਿਖਿਆ ‘ਜ਼ਿੰਦਗੀ ਦੀ ਕਿਤਾਬ ‘ਚ ਸਭ ਤੋਂ ਸੋਹਣਾ ਪੰਨਾ,ਬਾਪ ਦਾ ਪਿਆਰ’

author-image
By Shaminder
New Update
ਸੁਨੰਦਾ ਸ਼ਰਮਾ ਦੇ ਪਿਤਾ ਜੀ ਹੋਏ ਬੀਮਾਰ, ਤਸਵੀਰ ਸਾਂਝੀ ਕਰਦੇ ਹੋਏ ਗਾਇਕਾ ਨੇ ਲਿਖਿਆ ‘ਜ਼ਿੰਦਗੀ ਦੀ ਕਿਤਾਬ ‘ਚ ਸਭ ਤੋਂ ਸੋਹਣਾ ਪੰਨਾ,ਬਾਪ ਦਾ ਪਿਆਰ’
Advertisment
ਸੁਨੰਦਾ ਸ਼ਰਮਾ (Sunanda Sharma) ਸੋਸ਼ਲ ਮੀਡੀਆ ‘ਤੇ ਅਜਿਹੀ ਤਸਵੀਰ ਸਾਂਝੀ ਕੀਤੀ ਹੈ । ਜਿਸ ਨੇ ਪ੍ਰਸ਼ੰਸਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ । ਇਸ ਤਸਵੀਰ ਨੂੰ ਸੁਨੰਦਾ ਨੇ ਹਸਪਤਾਲ ਤੋਂ ਸ਼ੇਅਰ ਕੀਤਾ ਹੈ । ਜਿਸ ਤੋਂ ਲੱਗਦਾ ਹੈ ਕਿ ਗਾਇਕਾ ਦੇ ਪਿਤਾ
Advertisment
(Father) ਜੀ ਹਸਪਤਾਲ ‘ਚ ਹਨ । ਕਿਉੇਂਕਿ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਜ਼ਿੰਦਗੀ ਦੀ ਕਿਤਾਬ ਵਿੱਚ ਸਭ ਤੋਂ ਸੋਹਣਾ ਪੰਨਾ, ਬਾਪ ਦਾ ਪਿਆਰ ਹੈ’। Sunanda Sharma ,,. Image Source : Instagram ਹੋਰ ਪੜ੍ਹੋ : ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
Advertisment
ਸੁਨੰਦਾ ਸ਼ਰਮਾ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੇ ਨਾਲ ਉਨ੍ਹੑਾਂ ਨੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ । Sunanda Share Pic Image Source : Instagram ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਸੈਂਡਲ, ਚੋਰੀ ਚੋਰੀ, ਬੂਲੇਟ ਤਾਂ ਰੱਖਿਆ ਪਟਾਕੇ ਪਾਉੇਣ ਨੂੰ, ਪਾਗਲ ਨਹੀਂ ਹੋਣਾ ਸਣੇ ਕਈ ਗੀਤ ਸ਼ਾਮਿਲ ਹਨ । Sunanda Sharma Image Source : Instagram
Advertisment
ਹੋਰ ਪੜ੍ਹੋ : ਫ਼ਿਲਮ ‘ਕਲੀ ਜੋਟਾ’ ‘ਚ ਆਪਣੇ ਕਿਰਦਾਰ ਲਈ ਨੀਰੂ ਨੇ ਬਾਜਵਾ ਨੇ ਕੀਤੀ ਕਿੰਨੀ ਮਿਹਨਤ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ ਸੁਨੰਦਾ ਨੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੀਤਾ ਕੰਮ ਸੁਨੰਦਾ ਸ਼ਰਮਾ (Sunanda Sharma) ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।
Advertisment
Sunanda Sharma ,'' Image Source : Insatgram ਉਹ ਆਪਣੇ ਗੀਤਾਂ ਦੇ ਵੀਡੀਓ ਬਣਾੳੇੁਂਦੇ ਸਨ ਅਤੇ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਵੀਡੀਓਜ਼ ਨੂੰ ਸ਼ੇਅਰ ਕਰਦੇ ਰਹਿੰਦੇ ਸਨ । ਜਿਸ ਤੋਂ ਬਾਅਦ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਗਿਆ ਅਤੇ ਉਨ੍ਹਾਂ ਦੀ ਚਰਚਾ ਹਰ ਪਾਸੇ ਹੋਣ ਲੱਗ ਪਈ ਸੀ । Sunanda Sharma ,, Image Source : Instagram ਗਾਇਕੀ ਦੇ ਨਾਲ-ਨਾਲ ਖਾਣਾ ਬਨਾਉਣ ਦੀ ਵੀ ਸ਼ੁਕੀਨ ਹੈ ਗਾਇਕਾ ਸੁਨੰਦਾ ਸ਼ਰਮਾ ਨੂੰ ਜਿੱਥੇ ਗਾਉਣ ਦਾ ਸ਼ੌਂਕ ਹੈ । ਉਸ ਦੇ ਨਾਲ ਹੀ ਗਾਇਕਾ ਨੂੰ ਖਾਣਾ ਬਨਾਉਣ ਅਤੇ ਖਵਾਉਣ ਦਾ ਵੀ ਸ਼ੌਂਕ ਹੈ । ਉਹ ਅਕਸਰ ਆਪਣੇ ਕਿਚਨ ‘ਚ ਹੱਥ ਅਜ਼ਮਾਉਂਦੀ ਹੋਈ ਨਜ਼ਰ ਆਉਂਦੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment