ਸੰਨੀ ਲਿਓਨ ਨੇ ਹਰੇ ਰੰਗ ਦੀ ਸਾੜ੍ਹੀ 'ਚ ਸ਼ੇਅਰ ਕੀਤੀਆਂ ਆਪਣੀਆਂ ਗਲੈਮਰਸ ਤਸਵੀਰਾਂ, 'ਬੇਬੀ ਡੌਲ' ਦਾ ਦੇਸੀ ਲੁੱਕ ਦੇਖ ਕੇ ਪ੍ਰਸ਼ੰਸਕ ਕਰ ਰਹੇ ਨੇ ਤਾਰੀਫਾਂ
ਸੰਨੀ ਲਿਓਨ ਨੇ ਹਰੇ ਰੰਗ ਦੀ ਸਾੜ੍ਹੀ 'ਚ ਸ਼ੇਅਰ ਕੀਤੀਆਂ ਆਪਣੀਆਂ ਗਲੈਮਰਸ ਤਸਵੀਰਾਂ, 'ਬੇਬੀ ਡੌਲ' ਦਾ ਦੇਸੀ ਲੁੱਕ ਦੇਖ ਕੇ ਪ੍ਰਸ਼ੰਸਕ ਕਰ ਰਹੇ ਨੇ ਤਾਰੀਫਾਂ
ਬਾਲੀਵੁੱਡ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਸਟਾਈਲਿਸ਼ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਬਹੁਤ ਜ਼ਿਆਦਾ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੰਨੀ ਦਾ ਐਥਨਿਕ ਲੁੱਕ ਦੇਖਣ ਨੂੰ ਮਿਲ ਰਿਹਾ ਹੈ, ਜੋ ਕਾਫੀ ਗਲੈਮਰਸ ਵੀ ਹੈ।

ਇਨ੍ਹਾਂ ਤਸਵੀਰਾਂ 'ਚ ਉਹ ਹਰੇ ਰੰਗ ਦੀ ਸਾਈਲਿਸ਼ ਸਾੜ੍ਹੀ 'ਚ ਨਜ਼ਰ ਆ ਰਹੀ ਹੈ। ਸੰਨੀ ਨੇ ਇਸ ਸ਼ਾਨਦਾਰ ਸਾੜ੍ਹੀ ਨੂੰ ਹਰੇ ਅਤੇ ਕਾਲੇ ਰੰਗ ਦੇ ਹੈਵੀ ਵਰਕ ਸਲੀਵਲੇਸ ਬਲਾਊਜ਼ ਨਾਲ ਪੇਅਰ ਕੀਤਾ ਹੈ, ਉਨ੍ਹਾਂ ਆਪਣੇ ਇਸ ਅੰਦਾਜ਼ ਦੇ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਕਹਿਰ ਢਾਉਂਦੇ ਹੋਈ ਨਜ਼ਰ ਆ ਰਹੀ ਹੈ।

ਸੰਨੀ ਲਿਓਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਇਕਸ ਆ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸੰਨੀ ਲਿਓਨ ਦੀ ਤਾਰੀਫਾਂ ਕਰ ਰਹੇ ਹਨ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਟੀਵੀ ਦੇ ਰਿਆਲਟੀ ਸ਼ੋਅ ‘ਚ ਵੀ ਨਜ਼ਰ ਆਉਂਦੀ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ Oh My Ghost ਦੀ ਸ਼ੂਟਿੰਗ ਪੂਰੀ ਹੋਈ ਹੈ। ਰੈਪਅੱਪ ਪਾਰਟੀ ਦੀ ਤਸਵੀਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
