ਨੀਰੂ ਬਾਜਵਾ ਦੇ ਦਿਲਕਸ਼ ਫੋਟੋਸ਼ੂਟ ਦਾ ਵੀਡੀਓ ਆਇਆ ਸਾਹਮਣੇ, ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਖੂਬ ਸ਼ੇਅਰ, ਦੇਖੋ ਵੀਡੀਓ

Written by  Lajwinder kaur   |  April 01st 2021 12:47 PM  |  Updated: April 01st 2021 12:52 PM

ਨੀਰੂ ਬਾਜਵਾ ਦੇ ਦਿਲਕਸ਼ ਫੋਟੋਸ਼ੂਟ ਦਾ ਵੀਡੀਓ ਆਇਆ ਸਾਹਮਣੇ, ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਖੂਬ ਸ਼ੇਅਰ, ਦੇਖੋ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਹੌਟ ਮੰਮੀ ਯਾਨੀਕਿ ਨੀਰੂ ਬਾਜਵਾ ਜੋ ਕਿ ਏਨੀਂ ਦਿਨੀਂ ਆਪਣੀ ਫਿੱਟਨੈੱਸ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਉਨ੍ਹਾਂ ਦੇ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਿਹਾ ਹੈ।

image of neeru bajwa punjabi actress image source- instagram

ਹੋਰ ਪੜ੍ਹੋ : ਮਾਂ-ਪੁੱਤ ਦੇ ਪਿਆਰ ਨੂੰ ਦਰਸਾਉਂਦੀ ਹੋਈ ਇਹ ਤਸਵੀਰ ਗਾਇਕਾ ਸਤਵਿੰਦਰ ਬਿੱਟੀ ਨੇ ਕੀਤੀ ਸਾਂਝੀ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

inside image of neeru bajwa hot photoshoot image source- instagram

ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ ਹੋਏ ਫੋਟੋਸ਼ੂਟ ਦਾ ਹੈ। ਇਸ ਵੀਡੀਓ ‘ਚ ਉਨ੍ਹਾਂ ਦੀਆਂ ਕਾਤਿਲ ਅਦਾਵਾਂ ਦੇਖਣ ਨੂੰ ਮਿਲ ਰਹੀਆਂ ਨੇ। ਉਨ੍ਹਾਂ ਨੇ ਬਹੁਤ ਹੀ ਹੌਟ ਆਉਟਫਿੱਟ ਪਾਇਆ ਹੋਇਆ ਹੈ। ਦਰਸ਼ਕ ਵੀ ਨੀਰੂ ਬਾਜਵਾ ਦੀਆਂ ਇਹ ਅਦਾਵਾਂ ਦੇਖ ਕੇ ਦੰਗ ਹੋ ਰਹੇ ਨੇ। ਜੇ ਗੱਲ ਕਰੀਏ ਇਸ ਵੀਡੀਓ ਨੂੰ ਐਕਟਰੈੱਸ ਨੀਰੂ ਬਾਜਵਾ ਨੇ ਵੀ ਖੁਦ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ। ਦੱਸ ਦਈਏ ਇਹ ਫੋਟੋਸ਼ੂਟ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਸੈਲੀਬ੍ਰੇਟੀਜ਼ ਨੂੰ ਆਪਣੇ ਕੈਮਰੇ ‘ਚ ਕੈਦ ਕਰਨ ਵਾਲੀ ਮਸ਼ਹੂਰ ਫੋਟੋਗ੍ਰਾਫਰ ਦੀਪਿਕਾ ਸ਼ਰਮਾ ਨੇ ਕੀਤਾ ਹੈ।

neeru bajwa with her twins image source- instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਐਕਟਿਵ ਨੇ।ਦੱਸ ਦਈਏ ਸਾਲ 2020 ‘ਚ ਦੂਜੀ ਵਾਰ ਮਾਂ ਬਣੀ ਸੀ ਤੇ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ ਸੀ। ਨੀਰੂ ਬਾਜਵਾ ਦੀ ਝੋਲੀ ਕਈ ਪੰਜਾਬੀ ਫ਼ਿਲਮਾਂ ਨੇ ਜਿਵੇਂ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈੱਨ’ ਤੇ ਕਈ ਹੋਰ ਫ਼ਿਲਮਾਂ ਨੇ, ਜਿਸ ‘ਚ ਉਹ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆਵੇਗੀ।

 

 

View this post on Instagram

 

A post shared by Neeru Bajwa (@neerubajwa)

You May Like This

Popular Posts

Live Channels
DOWNLOAD APP


© 2023 PTC Punjabi. All Rights Reserved.
Powered by PTC Network