ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਇਰਲ ਹੋਇਆ ਵੀਡੀਓ

Written by  Lajwinder kaur   |  January 04th 2021 10:44 AM  |  Updated: January 04th 2021 11:11 AM

ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਇਰਲ ਹੋਇਆ ਵੀਡੀਓ

ਕਪਿਲ ਸ਼ਰਮਾ ਦੀ ਬੇਟੀ ਅਨਾਇਰਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਅਨਾਇਰਾ ਦੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ ।  inside pic of anayra

ਹੋਰ ਪੜ੍ਹੋ : ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਦਾ ਇਹ ਵੀਡੀਓ, ਖਤਰਨਾਕ ਜਾਨਵਰਾਂ ਦੇ ਨਾਲ ਆਏ ਨਜ਼ਰ

ਅਜਿਹੇ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਨਾਇਰਾ ਸ਼ਰਮਾ ਆਪਣੀ ਮੰਮੀ ਗਿੰਨੀ ਚਤਰਥ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਹ ਵੀਡੀਓ ਗਿੰਨੀ ਚਤਰਥ ਦੇ ਫੈਨ ਪੇਸ਼ ਨੇ ਸ਼ੇਅਰ ਕੀਤੀ ਹੈ ।

 

anayras cute pic''

ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਹਾਲ ਹੀ ‘ਚ ਕਪਿਲ ਸ਼ਰਮਾ ਨੇ ਆਪਣੀ ਬੇਟੀ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ ਜਿਸ ਦੀਆਂ ਕੁਝ ਫੋਟੋਆਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਸਨ ।  ਖਬਰਾਂ ਦੇ ਮੁਤਾਬਿਕ ਕਮੇਡੀ ਕਿੰਗ ਕਪਿਲ ਸ਼ਰਮਾ ਫਿਰ ਤੋਂ ਪਿਤਾ ਬਣਨ ਵਾਲੇ ਹਨ। ਬਹੁਤ ਜਲਦ ਉਨ੍ਹਾਂ ਦੇ ਘਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਨੇ ।

kapil sharma and ginni

 

You May Like This
DOWNLOAD APP


© 2023 PTC Punjabi. All Rights Reserved.
Powered by PTC Network