ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਜੋਤੀ ਨੂਰਾਂ ਨੂੰ

written by Lajwinder kaur | September 23, 2021 05:38pm

ਪੀਟੀਸੀ ਪੰਜਾਬੀ ਦੇ ਸ਼ੋਅ ‘PTC Showcase’ ‘ਚ ਹਰ ਵਾਰ ਤੁਹਾਨੂੰ ਨਵੇਂ ਸੈਲੀਬ੍ਰੇਟੀ ਦੇ ਨਾਲ ਮਿਲਾਇਆ ਜਾਂਦਾ ਹੈ । ਇਸ ਵਾਰ ਤੁਹਾਨੂੰ ਮਿਲਵਾਇਆ ਜਾਵੇਗਾ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਨਾਮੀ ਗਾਇਕਾ ਜੋਤੀ ਨੂਰਾਂ ਦੇ ਨਾਲ ।

ਹੋਰ ਪੜ੍ਹੋ : ਅਦਾਕਾਰਾ ਮੌਨੀ ਰਾਏ ਨੇ ਸ਼ੇਅਰ ਕੀਤੀਆਂ ਆਪਣੀ ਗਲੈਮਰਸ ਲੁੱਕ ਵਾਲੀਆਂ ਨਵੀਆਂ ਤਸਵੀਰਾਂ, ਨੀਦਰਲੈਂਡ ‘ਚ ਲੈ ਰਹੀ ਹੈ ਛੁੱਟੀਆਂ ਦਾ ਅਨੰਦ

inside image of ptc showcase

ਜੀ ਹਾਂ ਹਾਲ ਹੀ ‘ਚ ਵਿਕਰਮਜੀਤ ਸਿੰਘ ਸਾਹਨੀ ਤੇ ਜੋਤੀ ਨੂਰਾਂ ਦਾ ਨਵਾਂ ਗੀਤ ‘Tu Hi Ik Tu’ ਹੀ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸ਼ੋਅ ਚ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਜੋਤੀ ਨੂਰਾਂ ਇਸ ਗੀਤ ਦੇ ਬਾਰੇ ਦੱਸਣਗੇ ਕਿ ਕਿਵੇਂ ਇਸ ਗੀਤ ਦਾ ਸਬੱਬ ਬਣਿਆ । ਇਸ ਗੀਤ ਨਾਲ ਜੁੜੇ ਕਿੱਸੇ ਨੂੰ ਜਾਨਣ ਲਈ ਦੇਖਣਾ ਨਾ ਭੁੱਲਣਾ ਟੀਵੀ ਦੇ ਮਸ਼ਹੂਰ ਸ਼ੋਅ ਪੀਟੀਸੀ ਸ਼ੋਅਕੇਸ । ਇਸ ਸ਼ੋਅ ਦਾ ਪ੍ਰਸਾਰਣ 24 ਸਤੰਬਰ ਨੂੰ ਰਾਤ 9:00 ਵਜੇ, ਸਿਰਫ ਪੀਟੀਸੀ ਪੰਜਾਬੀ ਉੱਤੇ ਹੋਵੇਗਾ।

inside image of vikram sahney

ਹੋਰ ਪੜ੍ਹੋ : ਅਮਰਿੰਦਰ ਗਿੱਲ ਨੇ ਸ਼ੇਅਰ ਕੀਤਾ ‘ਚੱਲ ਮੇਰਾ ਪੁੱਤ-3’ ਫ਼ਿਲਮ ਦਾ ਪਹਿਲਾ ਪੋਸਟਰ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਆਪਣੀ ਪ੍ਰਤੀਕਿਰਿਆ

ਦੱਸ ਦਈਏ ਇਸ ਗੀਤ ਬੋਲ Babv Singh Maan ਨੇ ਲਿਖੇ ਨੇ ਤੇ ਨਾਮੀ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਵੱਲੋਂ ਸੰਗੀਤ ਦਿੱਤਾ ਗਿਆ ਹੈ। V PUNJABI RECORDS ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਦੋ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ।

 

View this post on Instagram

 

A post shared by PTC Punjabi (@ptcpunjabi)

You may also like